JALANDHAR WEATHER

ਯੂ.ਪੀ.ਐਸ.ਸੀ. ਨੇ ਸਿਵਲ ਸੇਵਾਵਾਂ ਪ੍ਰੀਖਿਆ ਦਾ ਐਲਾਨਿਆ ਨਤੀਜਾ

ਨਵੀਂ ਦਿੱਲੀ, 22 ਅਪ੍ਰੈਲ- ਯੂ.ਪੀ.ਐਸ.ਸੀ. ਨੇ ਸਿਵਲ ਸੇਵਾਵਾਂ ਪ੍ਰੀਖਿਆ 2024 ਦਾ ਅੰਤਿਮ ਨਤੀਜਾ ਜਾਰੀ ਕਰ ਦਿੱਤਾ ਹੈ। ਪ੍ਰਯਾਗਰਾਜ ਦੀ ਸ਼ਕਤੀ ਦੂਬੇ ਆਲ ਇੰਡੀਆ ਟਾਪਰ ਬਣੀ ਹੈ। ਕੁੱਲ 1009 ਉਮੀਦਵਾਰਾਂ ਦੇ ਨਾਮ ਮੈਰਿਟ ਸੂਚੀ ਵਿਚ ਸ਼ਾਮਿਲ ਕੀਤੇ ਗਏ ਹਨ। ਸ਼ਕਤੀ ਨੇ 2016 ਵਿਚ ਬਾਇਓਕੈਮਿਸਟਰੀ ਵਿਚ ਪੋਸਟ ਗ੍ਰੈਜੂਏਸ਼ਨ ਕੀਤੀ। ਹਰਿਆਣਾ ਦੀ ਹਰਸ਼ਿਤਾ ਗੋਇਲ ਨੇ ਦੂਜਾ ਸਥਾਨ ਹਾਸਲ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ