JALANDHAR WEATHER

ਬਦਲੀ ਕੀਤੇ ਤਹਿਸੀਲਦਾਰ ਤੇ ਨਾਇਬ ਤਹਿਸਲੀਦਾਰ ਤੁਰੰਤ ਕਰਨ ਡਿਊਟੀ ਜੁਆਇਨ- ਹਰਦੀਪ ਸਿੰਘ ਮੁੰਡੀਆ

ਚੰਡੀਗੜ੍ਹ, 22 ਅਪ੍ਰੈਲ- ਹਲਕਾ ਸੀਚੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਮਾਲ ਵਿਭਾਗ ਵਿਚ ਚੱਲ ਰਹੇ ਸੁਧਾਰਾਂ ਦੇ ਚੱਲਦਿਆਂ ਕੱਲ੍ਹ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਤੇ ਕਈਆਂ ਨੇ ਹਾਲੇ ਤੱਕ ਜੁਆਇਨ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਤੁਰੰਤ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਜਾਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੈਂ ਖੁਦ ਕਿਸੇ ਵੀ ਦਫ਼ਤਰ ਦੀ ਚੈਕਿੰਗ ਕਰਾਂਗਾ, ਜੇਕਰ ਕੋਈ ਵੀ ਗੈਰ ਹਾਜ਼ਰ ਪਾਇਆ ਗਿਆ ਤਾਂ ਸਖ਼ਤ ਕਾਰਵਾਈ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ