ਪਹਿਲਗਾਮ ‘ਚ ਸੈਲਾਨੀਆਂ 'ਤੇ ਅੱਤਵਾਦੀ ਹਮਲੇ ਮਗਰੋਂ ਭਾਰੀ ਸੁਰੱਖਿਆ ਬਲ ਤਾਇਨਾਤ

ਜੰਮੂ-ਕਸ਼ਮੀਰ, 22 ਅਪ੍ਰੈਲ-ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਵਿਚ ਸੈਲਾਨੀਆਂ 'ਤੇ ਅੱਤਵਾਦੀ ਹਮਲੇ ਦੀ ਰਿਪੋਰਟ ਉਤੇ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ।