ਪਹਿਲਗਾਮ ਹਮਲਾ: ਏਜੰਸੀਆਂ ਨੇ ਸ਼ੱਕੀ ਅੱਤਵਾਦੀਆਂ ਦੇ ਸਕੈੱਚ ਕੀਤੇ ਜਾਰੀ
ਸ੍ਰੀਨਗਰ, 23 ਅਪ੍ਰੈਲ- ਸੁਰੱਖਿਆ ਅਤੇ ਖੁਫੀਆ ਏਜੰਸੀਆਂ ਨੇ ਪਹਿਲਗਾਮ ਹਮਲੇ ਦੇ ਸ਼ੱਕੀ ਅੱਤਵਾਦੀਆਂ ਦੇ ਸਕੈੱਚ ਜਾਰੀ ਕੀਤੇ ਹਨ। ਉਨ੍ਹਾਂ ਦੇ ਨਾਮ ਆਸਿਫ਼ ਫੌਜੀ, ਸੁਲੇਮਾਨ ਸ਼ਾਹ ਅਤੇ ਅਬੂ ਤਲਹਾ ਦੱਸੇ ਗਏ ਹਨ। ਖੁਫੀਆ ਸੂਤਰਾਂ ਨੇ ਦੱਸਿਆ ਕਿ ਇਸ ਹਮਲੇ ਦਾ ਮਾਸਟਰਮਾਈਂਡ ਲਸ਼ਕਰ-ਏ-ਤਾਇਬਾ ਦਾ ਡਿਪਟੀ ਚੀਫ਼ ਸੈਫੁੱਲਾ ਖਾਲਿਦ ਹੈ। ਲਸ਼ਕਰ-ਏ-ਤਾਇਬਾ ਦੇ ਪ੍ਰੌਕਸੀ ਵਿੰਗ ਦ ਰੇਜ਼ਿਸਟੈਂਸ ਫਰੰਟ (ਟੀਆਰਐਫ) ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
;
;
;
;
;
;
;
;