2 ਕਰਨਾਟਕ ਸਰਕਾਰ ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ
ਬੰਗਲੁਰੂ , 23 ਅਪ੍ਰੈਲ -ਕਰਨਾਟਕ ਸਰਕਾਰ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਅੱਤਵਾਦੀ ਹਮਲੇ ਵਿਚ ਮਾਰੇ ਗਏ ਰਾਜ ਦੇ ਤਿੰਨ ਸੈਲਾਨੀਆਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਕਰਨਾਟਕ ਦੇ ਮੁੱਖ ਮੰਤਰੀ ...
... 3 hours 10 minutes ago