JALANDHAR WEATHER

ਪਹਿਲਗਾਮ ਹਮਲੇ ਦੇ ਅੱਤਵਾਦੀਆਂ ਦੀ ਜਾਣਕਾਰੀ ਦੇਣ 'ਤੇ 20 ਲੱਖ ਰੁ. ਦਾ ਐਲਾਨ

ਅਨੰਤਨਾਗ (ਜੰਮੂ-ਕਸ਼ਮੀਰ), 23 ਅਪ੍ਰੈਲ-ਪੁਲਿਸ ਨੇ ਪਹਿਲਗਾਮ ਵਿਚ ਕਾਇਰਾਨਾ ਹਮਲੇ ਵਿਚ ਸ਼ਾਮਿਲ ਅੱਤਵਾਦੀਆਂ ਨੂੰ ਬੇਅਸਰ ਕਰਨ ਵਾਲੀ ਕਿਸੇ ਵੀ ਜਾਣਕਾਰੀ ਲਈ 20 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ