ਕੱਲ੍ਹ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੀ.ਐਮ. ਰਿਹਾਇਸ਼ ਚੰਡੀਗੜ੍ਹ ਵਿਖੇ ਹੋਵੇਗੀ

ਚੰਡੀਗੜ੍ਹ, 23 ਅਪ੍ਰੈਲ-ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ 24 ਅਪ੍ਰੈਲ ਨੂੰ ਸ਼ਾਮ 4 ਵਜੇ ਮੁੱਖ ਮੰਤਰੀ ਰਿਹਾਇਸ਼ ਚੰਡੀਗੜ੍ਹ ਵਿਖੇ ਹੋਵੇਗੀ।