ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 24 ਅਪ੍ਰੈਲ- ਐਂਟੀ ਟੈਰਰ ਐਕਸ਼ਨ ਫੋਰਮ ਅਤੇ ਭਾਜਪਾ ਵਰਕਰਾਂ ਨੇ ਅੱਜ ਪਹਿਲਗਾਮ ਅੱਤਵਾਦੀ ਹਮਲੇ ਦੇ ਖਿਲਾਫ਼ ਨਵੀਂ ਦਿੱਲੀ ਵਿਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ।