ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਆਮ ਬਦਲੀਆਂ 15 ਜੁਲਾਈ ਤੋਂ 15 ਅਗਸਤ ਤੱਕ ਹੋਣਗੀਆਂ


ਨੂਰਪੁਰ ਬੇਦੀ, 24 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਆਮ ਬਦਲੀਆਂ ਲਈ ਸਮਾਂ ਸੀਮਾ ਜਾਰੀ ਕੀਤਾ ਗਿਆ ਹੈ ਜੋ ਕਿ 15 ਜੁਲਾਈ ਤੋਂ 15 ਅਗਸਤ ਤੱਕ ਹੁਣ ਹੋਣਗੀਆਂ।