ਜਲ ਸ਼ਕਤੀ ਮੰਤਰਾਲੇ ਦੀ ਸਕੱਤਰ ਦੇਬਾਸ਼੍ਰੀ ਮੁਖਰਜੀ ਨੇ ਪਾਕਿਸਤਾਨ ਦੇ ਜਲ ਸਰੋਤ ਮੰਤਰਾਲੇ ਦੇ ਸਕੱਤਰ ਨੂੰ ਲਿਖਿਆ ਇਕ ਪੱਤਰ

ਨਵੀਂ ਦਿੱਲੀ, 24 ਅਪ੍ਰੈਲ - ਜਲ ਸ਼ਕਤੀ ਮੰਤਰਾਲੇ ਦੀ ਸਕੱਤਰ, ਦੇਬਾਸ਼੍ਰੀ ਮੁਖਰਜੀ ਨੇ ਪਾਕਿਸਤਾਨ ਦੇ ਜਲ ਸਰੋਤ ਮੰਤਰਾਲੇ ਦੇ ਸਕੱਤਰ ਨੂੰ ਇਕ ਪੱਤਰ ਲਿਖਿਆ ਹੈ। ਪੱਤਰ ਵਿਚ ਕਿਹਾ ਗਿਆ ਹੈ, "ਭਾਰਤ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਸਿੰਧੂ ਜਲ ਸੰਧੀ, 1960 ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਜਾਵੇਗਾ।