ਪਹਿਲਗਾਮ ਹਮਲੇ 'ਤੇ ਉਮਰ ਅਬਦੁੱਲਾ ਨੇ ਸਰਬ ਪਾਰਟੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਸ੍ਰੀਨਗਰ, 24 ਅਪ੍ਰੈਲ - ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਪਹਿਲਗਾਮ ਅੱਤਵਾਦੀ ਹਮਲੇ 'ਤੇ ਇੱਕ ਸਰਬ ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਸ਼ਾਂਤੀ ਅਤੇ ਕਸ਼ਮੀਰੀਅਤ ਨੂੰ ਬਣਾਈ ਰੱਖਣ ਦਾ ਪ੍ਰਣ ਲਿਆ ਹੈ।