JALANDHAR WEATHER

ਪਾਕਿਸਤਾਨ ਗੁਰਧਾਮਾਂ ਦੀ ਕਾਰ ਸੇਵਾ ਅੱਧ ਵਿਚਾਲੇ ਛੱਡ ਗੁਰੂ ਕੇ ਬਾਗ ਵਾਲੇ ਮਹਾਂਪੁਰਸ਼ ਪਰਤੇ ਭਾਰਤ

ਅਟਾਰੀ, (ਅੰਮ੍ਰਿਤਸਰ), 25 ਅਪ੍ਰੈਲ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)- ਪਾਕਿਸਤਾਨ ਵਿਖੇ ਸਥਿਤ ਵੱਖ-ਵੱਖ ਗੁਰਧਾਮ ਜਿਨ੍ਹਾਂ ਦੀ ਹਾਲਤ ਬਹੁਤ ਖਸਤਾ ਹੋ ਗਈ ਸੀ, ਦੀ ਸੇਵਾ ਸੰਭਾਲ ਕਾਰ ਸੇਵਾ ਕਰਨ ਲਈ ਪਿਛਲੇ ਕਈ ਦਹਾਕਿਆਂ ਤੋਂ ਕਾਰ ਸੇਵਾ ਗੁਰੂ ਕੇ ਬਾਗ ਵਾਲੇ ਸੰਤ ਮਹਾਂਪੁਰਸ਼ ਭਾਰਤ ਤੋਂ ਸਮੇਂ ਸਮੇਂ ਜਾ ਕੇ ਸੇਵਾ ਕਰਵਾ ਰਹੇ ਸਨ ਤੇ ਚੱਲ ਰਹੀ ਕਾਰ ਸੇਵਾ ਨੂੰ ਅੱਧ ਵਿਚਾਲੇ ਛੱਡ ਕੇ ਅੱਜ ਬਾਬਾ ਸਤਨਾਮ ਸਿੰਘ ਕਾਰ ਸੇਵਾ ਗੁਰੂ ਕੇ ਬਾਗ ਵਾਲਿਆਂ ਦੇ ਬਾਬਾ ਮਹਿਲ ਸਿੰਘ ਕਾਰ ਸੇਵਾ ਗੁਰੂ ਕੇ ਬਾਗ ਵਾਲੇ ਅੱਜ ਪਾਕਿਸਤਾਨ ਤੋਂ ਅਟਾਰੀ ਵਾਹਗਾ ਸਰਹੱਦ ਰਸਤੇ ਭਾਰਤ ਪਰਤ ਆਏ ਹਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ