JALANDHAR WEATHER

ਪੰਜਾਬ 'ਚ ਪੜ੍ਹ ਰਹੇ ਹਰੇਕ ਵਿਦਿਆਰਥੀ ਦੀ ਸਰਕਾਰ ਕਰੇਗੀ ਮਦਦ - ਮੰਤਰੀ ਅਮਨ ਅਰੋੜਾ

ਚੰਡੀਗੜ੍ਹ, 25 ਅਪ੍ਰੈਲ (ਅਜਾਇਬ ਔਜਲਾ)-ਪੰਜਾਬ ਵਿਚ ਪੜ੍ਹ ਰਹੇ ਕਿਸੇ ਵੀ ਵਿਦਿਆਰਥੀ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਪੰਜਾਬ ਸਰਕਾਰ ਉਨ੍ਹਾਂ ਦੀ ਮਦਦ ਲਈ ਹਰ ਵੇਲੇ ਤਿਆਰ ਹੈ। ਚਾਹੇ ਉਹ ਵਿਦਿਆਰਥੀ ਕਿਸੇ ਵੀ ਰਾਜ ਨਾਲ ਸੰਬੰਧ ਰੱਖਦਾ ਹੋਵੇ। ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ ਉਸ ਨੂੰ ਸੁਰੱਖਿਤ ਰੱਖਣ ਦੀ। ਇਹ ਗੱਲ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਇਕ ਪੱਤਰਕਾਰ ਸੰਮੇਲਨ ਦੌਰਾਨ ਸਾਂਝੀ ਕੀਤੀ ਗਈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ