ਰਾਹੁਲ ਗਾਂਧੀ ਨੇ ਜੰਮੂ-ਕਸ਼ਮੀਰ ਦੇ ਕਾਂਗਰਸੀ ਨੇਤਾਵਾਂ ਤੇ ਵਰਕਰਾਂ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 25 ਅਪ੍ਰੈਲ-ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਜੰਮੂ ਕਸ਼ਮੀਰ ਦੇ ਕਾਂਗਰਸੀ ਨੇਤਾਵਾਂ, ਵਰਕਰਾਂ ਅਤੇ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਕਿਹਾ ਕਿ ਅਸੀਂ ਇਨ੍ਹਾਂ ਦੇਸ਼ ਵਿਰੋਧੀ ਤਾਕਤਾਂ ਖਿਲਾਫ਼ ਇਕਜੁੱਟ ਹਾਂ।