JALANDHAR WEATHER

ਭੁਪਿੰਦਰ ਸਿੰਘ ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਬਣੇ

ਸੰਗਰੂਰ, 26 ਅਪ੍ਰੈਲ (ਪਸ਼ੋਰੀਆ, ਬਿੱਟਾ, ਦਮਨ)-ਆਮ ਆਦਮੀ ਪਾਰਟੀ ਦੇ ਭੁਪਿੰਦਰ ਸਿੰਘ ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਚੁਣੇ ਗਏ ਹਨ। ਪ੍ਰੀਤ ਜੈਨ ਸੀਨੀਅਰ ਮੀਤ ਪ੍ਰਧਾਨ ਅਤੇ ਕ੍ਰਿਸ਼ਨ ਲਾਲ ਮੀਤ ਪ੍ਰਧਾਨ ਚੁਣੇ ਗਏ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ