JALANDHAR WEATHER

ਕਾਠਮੰਡੂ 'ਚ ਪਾਕਿਸਤਾਨ ਦੂਤਾਵਾਸ ਨੇੜੇ ਲੋਕਾਂ ਵਲੋਂ ਪ੍ਰਦਰਸ਼ਨ

ਨਿਪਾਲ, 26 ਅਪ੍ਰੈਲ-ਪਹਿਲਗਾਮ ਹਮਲੇ ਨੂੰ ਲੈ ਕੇ ਕਾਠਮੰਡੂ ਵਿਚ ਪਾਕਿਸਤਾਨ ਦੂਤਾਵਾਸ ਦੇ ਨੇੜੇ ਲੋਕਾਂ ਨੇ ਪ੍ਰਦਰਸ਼ਨ ਕੀਤਾ। ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਅੱਤਵਾਦੀ ਹਮਲੇ ਵਿਚ 25 ਭਾਰਤੀ ਨਾਗਰਿਕ ਅਤੇ ਇਕ ਨਿਪਾਲੀ ਨਾਗਰਿਕ ਦੀ ਮੌਤ ਹੋ ਗਈ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ