ਯੂ.ਪੀ. - ਆਪ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਵਲੋਂ ਪਹਿਲਗਾਮ ਹਮਲੇ ਦੇ ਪੀੜਤ ਸ਼ੁਭਮ ਦਿਵੇਦੀ ਦੇ ਪਰਿਵਾਰ ਨਾਲ ਮੁਲਾਕਾਤ

ਕਾਨਪੁਰ, 26 ਅਪ੍ਰੈਲ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਪਹਿਲਗਾਮ ਹਮਲੇ ਦੇ ਪੀੜਤ ਸ਼ੁਭਮ ਦਿਵੇਦੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।