ਪਹਿਲਗਾਮ ਹਮਲੇ ਨੂੰ ਲੈ ਕੇ ਪੂਰੀ ਦੁਨੀਆ ਭਾਰਤ ਦੇ ਨਾਲ - ਪ੍ਰਧਾਨ ਮੰਤਰੀ

ਨਵੀਂ ਦਿੱਲੀ, 27 ਅਪ੍ਰੈਲ - ਮਨ ਕੀ ਬਾਤ ਵਿਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਹਿੰਦੇ ਹਨ, ਪਹਿਲਗਾਮ ਅੱਤਵਾਦੀ ਹਮਲੇ ਨੂੰ ਲੈ ਕੇ ਪੂਰੀ ਦੁਨੀਆ ਭਾਰਤ ਦੇ ਨਾਲ ਹੈ। ਪੀੜਤਾਂ ਨੂੰ ਇਨਸਾਫ਼ ਮਿਲੇਗਾ ਤੇ ਮਿਲਕੇ ਰਹੇਗਾ।ਇਸ ਹਮਲੇ ਦੇ ਸਾਜ਼ਿਸ਼ਕਾਰਾਂ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਜਵਾਬ ਦਿੱਤਾ ਜਾਵੇਗਾ।"