ਪਾਕਿਸਤਾਨੀ ਨਾਗਰਿਕਾਂ ਲਈ ਵਾਪਸ ਪਰਤਣ ਦਾ ਅੱਜ ਆਖ਼ਰੀ ਦਿਨ

ਅੰਮ੍ਰਿਤਸਰ, 27 ਅਪ੍ਰੈਲ - ਪਾਕਿਸਤਾਨੀ ਨਾਗਰਿਕਾਂ ਲਈ ਵਾਪਸ ਪਰਤਣ ਦਾ ਅੱਜ ਆਖ਼ਰੀ ਦਿਨ ਹੈ। ਪਾਕਿਸਤਾਨੀ ਨਾਗਰਿਕਾਂ ਦੇ ਵੀਜ਼ੇ ਅੱਜ ਖ਼ਤਮ ਹੋ ਰਹੇ ਹਨ। ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨੀ ਨਾਗਰਿਕਾਂ ਨੂੰ ਭਾਰਤ ਛੱਡਣ ਦੇ ਹੁਕਮ ਦਿੱਤੇ ਸਨ।