JALANDHAR WEATHER

ਪੰਜਾਬ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਫ਼ਤਰੀ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨ ਵੀ ਮੋਬਾਈਲ ਆਨ ਰੱਖਣ ਦੇ ਹੁਕਮ

ਚੰਡੀਗੜ੍ਹ, 27 ਅਪ੍ਰੈਲ - ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਦੇ ਕਰਮਚਾਰੀ ਅਤੇ ਅਧਿਕਾਰੀ ਦਫ਼ਤਰੀ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨ ਦਫ਼ਤਰੀ ਅਤੇ ਪ੍ਰਸ਼ਾਸਨਿਕ ਕੰਮਾਂ ਲਈ ਮੋਬਾਈਲ ਰਾਹੀਂ ਉਪਲੱਬਧ ਰਹਿਣ ਦੇ ਹੁਕਮ ਦਿੱਤੇ ਹਨ। ਵਿਸ਼ੇਸ਼ ਸਕੱਤਰ ਪ੍ਰਸੋਨਲ ਪੰਜਾਬ ਸਰਕਾਰ ਨੇ ਵਿਸ਼ੇਸ਼ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ, ਵਿੱਤੀ ਕਮਿਸ਼ਨਰਜ਼, ਪ੍ਰਮੁੱਖ ਸਕੱਤਰ ਅਤੇ ਸਕੱਤਰ ਪੰਜਾਬ ਨੂੰ ਜਾਰੀ ਕੀਤੇ ਸਖ਼ਤ ਹੁਕਮਾਂ ਵਿਚ ਕਿਹਾ ਹੈ ਕਿ ਉਨ੍ਹਾਂ ਦੇ ਵਿਭਾਗਾਂ ਦੇ ਕਰਮਚਾਰੀ ਅਤੇ ਅਧਿਕਾਰੀ ਦਫ਼ਤਰੀ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨ ਦਫ਼ਤਰੀ ਅਤੇ ਪ੍ਰਸ਼ਾਸਨਿਕ ਕੰਮਾਂ ਲਈ ਮੋਬਾਈਲ ਰਾਹੀਂ ਉਪਲੱਬਧ ਰਹਿਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ