JALANDHAR WEATHER

ਸੋਸ਼ਲ ਮੀਡੀਆ ’ਤੇ ਅਸ਼ਲੀਲ ਸਮੱਗਰੀ ਖਿਲਾਫ਼ ਦਾਇਰ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਕਰੇਗੀ ਸੁਣਵਾਈ

ਨਵੀਂ ਦਿੱਲੀ, 28 ਅਪ੍ਰੈਲ- ਸੁਪਰੀਮ ਕੋਰਟ ਅੱਜ ਉਸ ਪਟੀਸ਼ਨ ’ਤੇ ਸੁਣਵਾਈ ਕਰਨ ਵਾਲਾ ਹੈ, ਜਿਸ ਵਿਚ ਕੇਂਦਰ ਨੂੰ ਓਵਰ ਦ ਟੌਪ (ਓ.ਟੀ.ਟੀ.) ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਜਿਨਸੀ ਤੌਰ ’ਤੇ ਸਪੱਸ਼ਟ ਸਮੱਗਰੀ ਦੀ ਸਟ੍ਰੀਮਿੰਗ ’ਤੇ ਪਾਬੰਦੀ ਲਗਾਉਣ ਲਈ ਢੁਕਵੇਂ ਕਦਮ ਚੁੱਕਣ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ