ਦੂਜੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਦੀਪਮਾਲਾ ਤੇ ਆਤਿਸ਼ਬਾਜ਼ੀ
.jpeg)

ਅੰਮ੍ਰਿਤਸਰ, 28 ਅਪ੍ਰੈਲ (ਜਸਵੰਤ ਸਿੰਘ ਜੱਸ)-ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਉਤੇ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸੁੰਦਰ ਦੀਪਮਾਲਾ ਕੀਤੀ ਗਈ ਅਤੇ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਆਤਿਸ਼ਬਾਜ਼ੀ ਵੀ ਚਲਾਈ ਗਈ।