JALANDHAR WEATHER

ਸੰਸਦ ਦੇ ਦੋਵਾਂ ਸਦਨਾਂ ਦਾ ਬੁਲਾਇਆ ਜਾਵੇ ਵਿਸ਼ੇਸ਼ ਸੈਸ਼ਨ, ਮਲਿਕ ਅਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 29 ਅਪ੍ਰੈਲ- ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ, ਮਲਿਕ ਅਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ 22 ਅਪ੍ਰੈਲ 2025 ਨੂੰ ਪਹਿਲਗਾਮ ਵਿਚ ਹੋਏ ਜ਼ਾਲਮ ਅੱਤਵਾਦੀ ਹਮਲੇ ਤੋਂ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਸਮੂਹਿਕ ਇੱਛਾ ਸ਼ਕਤੀ ਦਾ ਪ੍ਰਦਰਸ਼ਨ ਕਰਨ ਲਈ ਸੰਸਦ ਦੇ ਦੋਵਾਂ ਸਦਨਾਂ ਦਾ ਇਕ ਵਿਸ਼ੇਸ਼ ਸੈਸ਼ਨ ਜਲਦੀ ਤੋਂ ਜਲਦੀ ਬੁਲਾਇਆ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ