ਕਾਊਂਟਰ ਇੰਟੈਲੀਜਂਸ ਵਲੋਂ ਹਥਿਆਰਾਂ ਸਮੇਤ ਇਕ ਤਸਕਰ ਕਾਬੂ

ਅੰਮ੍ਰਿਤਸਰ, 29 ਅਪ੍ਰੈਲ (ਰੇਸ਼ਮ ਸਿੰਘ)- ਕਾਊਂਟਰ ਇੰਟੈਲੀਜਂਸ ਪੁਲਿਸ ਅੰਮ੍ਰਿਤਸਰ ਵਲੋਂ ਪਾਕਿਸਤਾਨ ਤੋਂ ਪੁੱਜੀ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਗਈ ਹੈ ਅਤੇ ਇਕ ਤਸਕਰ ਵੀ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਿਸ ਪਾਸੋਂ ਪੁਲਿਸ ਨੇ ਛੇ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਕੀਤੇ ਹਨ।