JALANDHAR WEATHER

ਦਿੱਲੀ ਜੰਮੂ ਕਟੜਾ ਐਕਸਪ੍ਰੈਸ ਵੇਅ ਵਿਖੇ ਪ੍ਰਸ਼ਾਸਨ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਬਣਿਆ ਟਕਰਾਅ ਦਾ ਮਾਹੌਲ

ਗੋਇੰਦਵਾਲ ਸਾਹਿਬ, (ਤਰਨਤਾਰਨ), 29 ਅਪ੍ਰੈਲ (ਸਕੱਤਰ ਸਿੰਘ ਅਟਵਾਲ)- ਦਿੱਲੀ ਜੰਮੂ ਕਟੜਾ ਐਕਸਪ੍ਰੈਸ ਵੇਅ ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਸਹੀ ਮੁਆਵਜ਼ਾ ਨਾ ਮਿਲਣ ’ਤੇ ਪਿੰਡ ਝੰਡੇਰ ਮਹਾਂਪੁਰਖਾਂ ਵਿਖੇ ਕਬਜ਼ਾ ਲੈਣ ਆਏ ਪ੍ਰਸ਼ਾਸਨ ਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਵਿਚ ਟਕਰਾਅ ਦਾ ਮਾਹੌਲ ਬਣ ਗਿਆ। ਕਿਸਾਨ ਜਥੇਬੰਦੀਆਂ ਨੇ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵਿਰੁੱ ਨਾਅਰੇਬਾਜ਼ੀ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ