JALANDHAR WEATHER

'ਆਪ' ਵਲੋਂ ਡਾ. ਅਮਨਦੀਪ ਕੌਰ ਗੋਸਲ ਹਲਕਾ ਸ਼ਹਿਰੀ ਦੇ ਕੋਆਰਡੀਨੇਟਰ ਨਿਯੁਕਤ

ਫਿਰੋਜ਼ਪੁਰ, 29 ਅਪ੍ਰੈਲ (ਕੁਲਬੀਰ ਸਿੰਘ ਸੋਢੀ)-'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਨੂੰ ਸਫਲ ਬਣਾਉਣ ਲਈ ਆਮ ਆਦਮੀ ਪਾਰਟੀ ਵਲੋਂ ਸੂਬੇ ਅੰਦਰ 117 ਹਲਕਿਆਂ ਦੇ ਕੋਆਰਡੀਨੇਟਰ ਲਗਾਏ ਗਏ ਹਨ ਤਾਂ ਕਿ ਨੌਜਵਾਨੀ ਨੂੰ ਨਸ਼ਿਆਂ ਤੋਂ ਬਾਹਰ ਕੱਢਣ ਵਿਚ ਸਹਾਇਤਾ ਮਿਲ ਸਕੇ l ਇਸ ਦੇ ਚਲਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਡਾਕਟਰ ਅਮਨਦੀਪ ਕੌਰ ਗੋਸਲ ਨੂੰ ਹਲਕਾ ਸ਼ਹਿਰੀ ਦੇ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਜਿਨ੍ਹਾਂ ਵਲੋਂ ਪਾਰਟੀ ਦਾ ਧੰਨਵਾਦ ਕਰਦੇ ਹੋਏ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦਿੱਤਾ ਗਿਆ ਹੈ l 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ