ਆਈ.ਪੀ.ਐਲ. 2025 : ਦਿੱਲੀ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਲਿਆ ਫੈਸਲਾ
ਨਵੀਂ ਦਿੱਲੀ, 29 ਅਪ੍ਰੈਲ-ਆਈ.ਪੀ.ਐਲ. ਵਿਚ ਅੱਜ ਦਿੱਲੀ ਕੈਪੀਟਲ ਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੈਚ ਹੈ। ਮੈਚ ਅਰੁਣ ਜੇਟਲੀ ਕ੍ਰਿਕਟ ਸਟੇਡੀਅਮ ਵਿਚ ਹੈ। ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ।