JALANDHAR WEATHER

ਕੱਲ੍ਹ ਨਵਜੋਤ ਸਿੰਘ ਸਿੱਧੂ ਕਰਨਗੇ ਵੱਡੀ ਪ੍ਰੈਸ ਕਾਨਫਰੰਸ, ਟਵੀਟ ਕਰਕੇ ਦਿੱਤੀ ਜਾਣਕਾਰੀ

ਅੰਮ੍ਰਿਤਸਰ, 29 ਅਪ੍ਰੈਲ-ਨਵਜੋਤ ਸਿੰਘ ਸਿੱਧੂ ਵੱਡਾ ਧਮਾਕਾ ਕਰਨ ਵਾਲੇ ਹਨ। 30 ਅਪ੍ਰੈਲ ਸਵੇਰ 11 ਵਜੇ ਉਹ ਪ੍ਰੈਸ ਕਾਨਫ਼ਰੰਸ ਕਰਨਗੇ। ਸਿੱਧੂ ਨੇ ਅੰਮ੍ਰਿਤਸਰ ਰਿਹਾਇਸ਼ 'ਤੇ ਪੱਤਰਕਾਰ ਬੁਲਾਏ। ਉਨ੍ਹਾਂ ਟਵੀਟ ਵਿਚ ਲਿਖਿਆ ਕਿ ਆਪਣੀ ਜ਼ਿੰਦਗੀ ਦਾ ਨਵਾਂ ਪੰਨਾ ਖੋਲ੍ਹਾਂਗਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ