JALANDHAR WEATHER

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਡਿਫੈਂਸ ਕਮੇਟੀਆਂ ਨਾਲ ਮੀਟਿੰਗ, ਚੁਕਾਈ ਸਹੁੰ

ਸੰਗਰੂਰ, 2 ਮਈ (ਧੀਰਜ ਪਸ਼ੋਰੀਆ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੰਗਰੂਰ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਪੱਧਰੀ ਡਿਫੈਂਸ ਕਮੇਟੀਆਂ ਨਾਲ ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਸਹੁੰ ਚੁਕਾਈ। ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਹੈ। ਮੀਟਿੰਗ ਵਿਚ ਕੈਬਨਿਟ ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕਾ ਨਰਿੰਦਰ ਕੌਰ ਭਰਾਜ ਵੀ ਮੌਜੂਦ ਰਹੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ