8 ਅਮਨ ਅਰੋੜਾ ਨੇ 12 ਕਰੋੜ ਤੋਂ ਵਧੇਰੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
ਲੌਂਗੋਵਾਲ, 4 ਮਈ (ਵਿਨੋਦ, ਖੰਨਾ) - ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਲੌਂਗੋਵਾਲ ਨਿਵਾਸੀਆਂ ਦੀਆਂ ਚਿਰਾਂ ਤੋਂ ਲਟਕ ਰਹੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ 12 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵਿਕਾਸ ਕਾਰਜ਼ਾਂ ਦੇ ...
... 3 hours 7 minutes ago