JALANDHAR WEATHER

ਚੰਬਾ 'ਚ ਬੱਦਲ ਫਟਣ ਨਾਲ ਭਾਰੀ ਤਬਾਹੀ, ਇਕ ਦੀ ਮੌਤ

ਸ਼ਿਮਲਾ ,4 ਮਈ - ਚੰਬਾ ਵਿਚ ਬੱਦਲ ਫਟਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਕਾਰਨ ਜ਼ਮੀਨ ਖਿਸਕ ਗਈ ਹੈ। ਜਦੋਂ ਕਿ ਸ਼ਿਮਲਾ ਅਤੇ ਉੱਪਰੀ ਸ਼ਿਮਲਾ ਵਿਚ ਭਾਰੀ ਗੜੇਮਾਰੀ ਕਾਰਨ ਭਾਰੀ ਨੁਕਸਾਨ ਹੋਇਆ ਹੈ। ਮੌਸਮ ਵਿਭਾਗ ਵਲੋਂ ਜਾਰੀ ਤਾਜ਼ਾ ਭਵਿੱਖਬਾਣੀ ਅਨੁਸਾਰ, ਸੂਬੇ ਵਿਚ ਕੁਝ ਥਾਵਾਂ 'ਤੇ ਗਰਜ-ਤੂਫ਼ਾਨ ਅਤੇ ਇਕ ਜਾਂ ਦੋ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਦੱਸੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ