ਪੁਣਛ ਵਿਖੇ ਗੁਰਦੁਆਰਾ ਸਾਹਿਬ ’ਤੇ ਹਮਲਾ, ਰਾਗੀ ਸਿੰਘ ਸਮੇਤ ਕਈਆਂ ਦੀ ਮੌਤ

ਸ੍ਰੀਨਗਰ, 7 ਮਈ- ਭਾਰਤ ਦੇ ਹਵਾਈ ਹਮਲੇ ਤੋਂ ਬਾਅਦ ਪਾਕਿਸਤਾਨ ਵਲੋਂ ਪੁਣਛ ਵਿਚ ਜਵਾਬੀ ਕਾਰਵਾਈ ਕੀਤੀ ਗਈ। ਇਸ ਵਿਚ ਉਨ੍ਹਾਂ ਵਲੋਂ ਗੁਰਦੁਆਰਾ ਸਿੰਘ ਸਭਾ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਸ ਹਮਲੇ ਵਿਚ ਗੁਰਦੁਆਰਾ ਸਾਹਿਬ ਦੇ ਰਾਗੀ ਸਿੰਘ ਸਮੇਤ ਕਈਆਂ ਦੀ ਮੌਤ ਹੋ ਗਈ।