JALANDHAR WEATHER

ਏਮਜ਼ ਦਿੱਲੀ ਵਿਖੇ ਛੁੱਟੀਆਂ ਹੋਈਆਂ ਰੱਦ

ਨਵੀਂ ਦਿੱਲੀ, 9 ਮਈ-ਏਮਜ਼ ਦਿੱਲੀ ਵਿਖੇ ਛੁੱਟੀਆਂ ਰੱਦ ਹੋ ਗਈਆਂ ਹਨ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਗਲੇ ਹੁਕਮਾਂ ਤੱਕ, ਕਿਸੇ ਵੀ ਅਧਿਕਾਰੀ ਨੂੰ ਮੈਡੀਕਲ ਆਧਾਰ ਤੋਂ ਇਲਾਵਾ ਸਟੇਸ਼ਨ ਛੁੱਟੀ ਸਮੇਤ ਕਿਸੇ ਵੀ ਤਰ੍ਹਾਂ ਦੀ ਛੁੱਟੀ ਨਹੀਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪਹਿਲਾਂ ਤੋਂ ਮਨਜ਼ੂਰ ਛੁੱਟੀ, ਜੇਕਰ ਕੋਈ ਹੈ, ਰੱਦ ਕਰ ਦਿੱਤੀ ਗਈ ਹੈ ਅਤੇ ਜੋ ਅਧਿਕਾਰੀ ਛੁੱਟੀ 'ਤੇ ਹਨ, ਉਨ੍ਹਾਂ ਨੂੰ ਤੁਰੰਤ ਆਪਣੀਆਂ ਡਿਊਟੀਆਂ ਦੁਬਾਰਾ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਏਮਜ਼ ਦਿੱਲੀ ਨੇ ਇਹ ਜਾਣਕਾਰੀ ਦਿੱਤੀ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ