ਜ਼ਿਲ੍ਹਾ ਸਿਹਤ ਵਿਭਾਗ ਨੇ ਐਮਰਜੈਂਸੀ ਸਥਿਤੀਆਂ 'ਚ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕੰਟਰੋਲ ਨੰਬਰ ਜਾਰੀ ਕੀਤੇ
ਪਠਾਨਕੋਟ, 9 ਮਈ (ਸੰਧੂ)- ਭਾਰਤ, ਪਾਕਿਸਤਾਨ ਵਿਚ ਵਧ ਰਹੇ ਤਣਾਅ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਪ੍ਰਸ਼ਾਸਨ ਦੀਆ ਹਿਦਾਇਤਾਂ ਤੇ ਜ਼ਿਲ੍ਹਾ ਸਿਹਤ ਅਧਿਕਾਰੀ, ਡਾ. ਅਦਿਤੀ ਸਲਾਰੀਆ ਵਲੋਂ ਐਮਰਜੈਂਸੀ ਸਥਿਤੀਆਂ ਵਿੱਚ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਅਤੇ ਨੰਬਰ ਜਾਰੀ ਕੀਤੇ ਹਨ।