JALANDHAR WEATHER

ਡੇਰਾ ਬਾਬਾ ਨਾਨਕ ਸਰਹੱਦ 'ਤੇ ਆਏ ਤਿੰਨ ਡਰੋਨ ਭਾਰਤੀ ਫੌਜ ਨੇ ਕੀਤੇ ਨਕਾਰਾ

ਡੇਰਾ ਬਾਬਾ ਨਾਨਕ, 9 ਮਈ (ਹੀਰਾ ਸਿੰਘ ਮਾਂਗਟ)-ਡੇਰਾ ਬਾਬਾ ਨਾਨਕ ਸਰਹੱਦ ਤੇ ਫਿਰ ਦਿਖੇ 3 ਡਰੋਨ ਭਾਰਤੀ ਫੌਜ ਨੇ ਕੀਤੀ ਨਕਾਰਾ। ਜ਼ਿਕਰਯੋਗ ਹੈ ਕਿ ਡੇਰਾ ਬਾਬਾ ਨਾਨਕ ਸਰਹੱਦ 'ਤੇ ਡਰੋਨਾਂ ਦਾ ਆਉਣ ਦਾ ਸਿਲਸਰਾ ਉਸੇ ਤਰ੍ਹਾਂ ਨਿਰਵਿਘਨ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ