ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ ਗਈ
ਫ਼ਾਜ਼ਿਲਕਾ,9 ਮਈ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ ਗਈ। ਐੱਸ . ਐੱਸ . ਪੀ. ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪਾਕਿਤਸਾਨ ਦੇ 4 ਡਰੋਨ ਭਾਰਤ ਵਿਚ ਆਏ ਸਨ। ਜਿਸ ਨੂੰ ਐਂਟੀ ਡਰੋਨ ਸਿਸਟਮ ਰਾਹੀਂ ਨਸ਼ਟ ਕਰ ਦਿੱਤਾ ਗਿਆ ਹੈ।