10ਜਲੰਧਰ ਪਹੁੰਚੇ ਕੇਂਦਰੀ ਸੂਚਨਾ ਤੇ ਪ੍ਰਸਾਰਣ ਰਾਜ ਮੰਤਰੀ ਐਲ. ਮੁਰੂਗਨ ਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ
ਜਲੰਧਰ, 6 ਦਸੰਬਰ- ਮਹਾਪ੍ਰੀਨਿਰਵਾਣ ਦਿਵਸ ਮੌਕੇ ਭਾਜਪਾ ਦੇ ਭਾਰਤ ਗੌਰਵ ਵੱਲੋਂ ਪੰਜਾਬ ਦੇ ਜਲੰਧਰ ਦੇ ਇਕ ਨਿੱਜੀ ਹੋਟਲ ਵਿਚ ਇਕ ਇਕੱਠ ਦਾ ਆਯੋਜਨ ਕੀਤਾ, ਜੋ ਭਾਰਤੀ ਸੰਵਿਧਾਨ ਦੇ ਨਿਰਮਾਤਾ...
... 1 hours 42 minutes ago