ਫਿਰੋਜ਼ਪੁਰ 'ਚ ਫਿਰ ਗੂੰਜਣ ਲੱਗੇ ਸਾਇਰਨ
ਫਿਰੋਜ਼ਪੁਰ, 10 ਮਈ (ਰਾਕੇਸ਼ ਚਾਵਲਾ/ਕੁਲਬੀਰ ਸਿੰਘ ਸੋਢੀ)-ਫਿਰੋਜ਼ਪੁਰ ਵਿਚ ਕਰੀਬ 2 ਵੱਜ ਕੇ 10 ਮਿੰਟ ਉਤੇ ਸਾਇਰਨ ਵੱਜਣੇ ਸ਼ੁਰੂ ਹੋ ਗਏ ਹਨ। ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਅੱਜ ਸਵੇਰੇ ਜਾਰੀ ਨਿਰਦੇਸ਼ਾਂ ਵਿਚ ਕਿਹਾ ਸੀ ਕਿ ਸਾਇਰਨ ਵੱਜਦੇ ਹੀ ਲੋਕ ਆਪਣੇ ਘਰਾਂ ਅੰਦਰ ਹੀ ਰਹਿਣ।