JALANDHAR WEATHER

ਜ਼ਿਲ੍ਹਾ ਬਰਨਾਲਾ ’ਚ ਸ਼ਾਮੀਂ 7 ਤੋਂ ਸਵੇਰੇ 6 ਵਜੇ ਤੱਕ ਦੁਕਾਨਾਂ ਰਹਿਣਗੀਆਂ ਬੰਦ

ਬਰਨਾਲਾ, 10 ਮਈ (ਗੁਰਪ੍ਰੀਤ ਸਿੰਘ ਲਾਡੀ)-ਮੌਜੂਦਾ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵਲੋਂ ਜ਼ਿਲ੍ਹਾ ਬਰਨਾਲਾ ਵਿਚ ਸ਼ਾਮੀਂ 7 ਵਜੇ ਤੋਂ ਸਵੇਰੇ 6 ਵਜੇ ਤੱਕ ਦੁਕਾਨਾਂ, ਸਿਨੇਮਾ ਹਾਲ, ਸ਼ਾਪਿੰਗ ਮਾਲ (ਮੈਡੀਕਲ ਦੁਕਾਨਾਂ ਤੇ ਪੈਟਰੋਲ ਪੰਪਾਂ ਤੋਂ ਬਿਨਾਂ) ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਵਲੋਂ ਰਾਤੀਂ 8 ਵਜੇ ਤੋਂ ਸਵੇਰੇ 6 ਵਜੇ ਤੱਕ ਬਲੈਕ ਆਊਟ ਦਾ ਵੀ ਐਲਾਨ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਸਮੇਂ ਦੌਰਾਨ ਆਪਣੇ ਘਰਾਂ ਦੀਆਂ ਲਾਈਟਾਂ ਬਿਲਕੁਲ ਬੰਦ ਰੱਖੀਆਂ ਜਾਣ ਅਤੇ ਘਰਾਂ ਵਿਚੋਂ ਬਿਲਕੁਲ ਵੀ ਬਾਹਰ ਨਾ ਨਿਕਲਿਆ ਜਾਵੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ