JALANDHAR WEATHER

ਭਾਰਤ ਤੇ ਪਾਕਿ ਇਕ ਪੂਰਨ ਤੇ ਤੁਰੰਤ ਜੰਗਬੰਦੀ ਲਈ ਹੋਏ ਸਹਿਮਤ - ਡੋਨਾਲਡ ਟਰੰਪ

ਨਵੀਂ ਦਿੱਲੀ, 10 ਮਈ-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕਾ ਦੀ ਵਿਚੋਲਗੀ ਨਾਲ ਹੋਈ ਇਕ ਲੰਬੀ ਰਾਤ ਦੀ ਗੱਲਬਾਤ ਤੋਂ ਬਾਅਦ ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਪਾਕਿਸਤਾਨ ਇਕ ਪੂਰਨ ਅਤੇ ਤੁਰੰਤ ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਪਾਕਿਸਤਾਨ ਇਕ ਪੂਰਨ ਅਤੇ ਤੁਰੰਤ ਜੰਗਬੰਦੀ ਲਈ ਸਹਿਮਤ ਹੋ ਗਏ ਹਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ