JALANDHAR WEATHER

ਸ਼ਾਮ ਨੂੰ 7:30 ਵਜੇ ਦੁਕਾਨਾਂ ਬੰਦ ਕਰਨ ਦੀ ਪਾਬੰਦੀ ਵਾਪਸ ਲਈ

ਸ੍ਰੀ ਮੁਕਤਸਰ ਸਾਹਿਬ, 10 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਦੁਕਾਨਾਂ ਦੇ ਸਮੇਂ ਸਬੰਧੀ ਲਾਈਆਂ ਗਈਆਂ ਪਾਬੰਦੀਆਂ ਵਾਪਸ ਲਈਆਂ ਗਈਆਂ ਹਨ ਅਤੇ ਅੱਜ ਬਲੈਕ ਆਊਟ ਵੀ ਨਹੀਂ ਹੋਵੇਗਾ। ਇਸ ਸਬੰਧੀ ਸਮੂਹ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਲਈ ਡਿਪਟੀ ਕਮਿਸ਼ਨਰ ਅਭੀਜੀਤ ਕਪਲੀਸ਼ ਵੱਲੋਂ ਧੰਨਵਾਦ ਕੀਤਾ ਗਿਆ । 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ