JALANDHAR WEATHER

ਜੰਗਬੰਦੀ ਤੋਂ ਬਾਅਦ ਸਰਹੱਦੀ ਖੇਤਰ ਗੁਰਦਾਸਪੁਰ ਦੇ ਲੋਕਾਂ 'ਚ ਖੁਸ਼ੀ ਦੀ ਲਹਿਰ

ਗੁਰਦਾਸਪੁਰ, 10 ਮਈ (ਗੁਰਪ੍ਰਤਾਪ ਸਿੰਘ) ਭਾਰਤ-ਪਾਕਿਸਤਾਨ ਵਿਚਕਾਰ ਜੰਗ ਖ਼ਤਮ ਕਰਨ ਦੀ ਬਣੀ ਸਹਿਮਤੀ ਤੋਂ ਬਾਅਦ ਸਰਹੱਦੀ ਖੇਤਰ ਗੁਰਦਾਸਪੁਰ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ| ਲੋਕਾਂ ਵੱਲੋਂ ਇਹ ਖੁਸ਼ੀ ਲੱਡੂ ਵੰਡ ਕੇ ਅਤੇ ਇੱਕ ਦੂਸਰੇ ਦਾ ਮੂੰਹ ਮਿੱਠਾ ਕਰਵਾ ਕੇ ਸਾਂਝੀ ਕੀਤੀ ਗਈ। ਇਸ ਸਬੰਧੀ ਗੱਲਬਾਤ ਕਰਦਿਆਂ ਸਾਡਾ ਪੰਜ- ਆਬ ਫੈਡਰੇਸ਼ਨ ਦੇ ਪ੍ਰਧਾਨ ਇੰਦਰਪਾਲ ਸਿੰਘ ਬੈਂਸ ਨੇ ਦੱਸਿਆ ਕਿ ਦੋਵਾਂ ਦੇਸ਼ਾਂ ਦਰਮਿਆਨ ਬਣੀ ਤਨਾਅ ਪੂਰਨ ਸਥਿਤੀ ਕਰਕੇ ਸਰਹੱਦੀ ਖੇਤਰ ਦੇ ਲੋਕ ਦਹਿਸ਼ਤ ਦੇ ਮਾਹੌਲ ਵਿੱਚ ਸਨ, ਜਿਨਾਂ ਨੂੰ ਜੰਗ ਬੰਦੀ ਦੀ ਖਬਰ ਨੇ ਕੁਝ ਰਾਹਤ ਪਹੁੰਚਾਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ