ਹੁਣੇ ਜੰਗਬੰਦੀ ਦਾ ਕੀ ਹੋਇਆ? ਸ੍ਰੀਨਗਰ ਵਿਚ ਧਮਾਕੇ ਸੁਣਾਈ ਦਿੱਤੇ - ਉਮਰ ਅਬਦੁੱਲਾ ਦਾ ਟਵੀਟ

ਸ੍ਰੀਨਗਰ, 10 ਮਈ - ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਟਵੀਟ ਕੀਤਾ, "ਹੁਣੇ ਜੰਗਬੰਦੀ ਦਾ ਕੀ ਹੋਇਆ? ਸ੍ਰੀਨਗਰ ਵਿੱਚ ਧਮਾਕੇ ਸੁਣਾਈ ਦਿੱਤੇ"।