ਨੰਗਲ 'ਚ ਮੁੜ ਬਲੈਕ ਆਊਟ ਲਾਗੂ ਕਰਨ ਦੇ ਨਿਰਦੇਸ਼ ਜਾਰੀ - ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 10 ਮਈ - ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕਿਹਾ ਕਿ ਮੌਜ਼ੂਦਾ ਸਮੇਂ ਬਣ ਰਹੇ ਹਾਲਾਤਾਂ ਨੂੰ ਦੇਖਦੇ ਹੋਏ ਨੰਗਲ 'ਚ ਮੁੜ 9.30 ਤੋਂ ਸਵੇਰ 5.30 ਤੱਕ ਬਲੈਕ ਆਊਟ ਲਾਗੂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।