JALANDHAR WEATHER

ਡੀ.ਸੀ. ਵਲੋਂ ਕਪੂਰਥਲਾ 'ਚ ਬਲੈਕ ਆਊਟ ਖ਼ਤਮ

ਕਪੂਰਥਲਾ, 10 ਮਈ (ਅਮਰਜੀਤ ਕੋਮਲ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵਲੋਂ ਵਰਤਮਾਨ ਹਾਲਾਤ ਨੂੰ ਦੇਖਦੇ ਹੋਏ ਜ਼ਿਲ੍ਹਾ ਕਪੂਰਥਲਾ ਵਿਚ ਬਲੈਕ ਆਊਟ ਖਤਮ ਕਰ ਦਿੱਤਾ ਗਿਆ ਅਤੇ ਇੱਕ ਘੰਟੇ ਬਾਅਦ ਬਿਜਲੀ ਸਪਲਾਈ ਮੁੜ ਚਾਲੂ ਹੋ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ