JALANDHAR WEATHER

ਸਬ-ਇੰਸਪੈਕਟਰ ਮੁਹੰਮਦ ਇਮਤਿਆਜ਼ ਦੀ ਸ਼ਹੀਦੀ ਨੂੰ ਸਲਾਮ ਕਰਦੇ ਹਾਂ - ਬੀ.ਐਸ.ਐਫ.

ਜੰਮੂ, 11 ਮਈ-ਡੀ.ਜੀ. ਬੀ.ਐਸ.ਐਫ. ਅਤੇ ਸਾਰੇ ਰੈਂਕ ਦੇਰ ਰਾਤ ਨੂੰ ਜੰਮੂ ਦੇ ਆਰ.ਐਸ. ਪੁਰਾ ਖੇਤਰ ਵਿਚ ਅੰਤਰਰਾਸ਼ਟਰੀ ਸਰਹੱਦ 'ਤੇ ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਰਾਸ਼ਟਰ ਦੀ ਸੇਵਾ ਵਿਚ ਬੀ.ਐਸ.ਐਫ. ਦੇ ਸਬ-ਇੰਸਪੈਕਟਰ ਮੁਹੰਮਦ ਇਮਤਿਆਜ਼ ਦੁਆਰਾ ਦਿੱਤੀ ਗਈ ਸਰਵਉੱਚ ਕੁਰਬਾਨੀ ਨੂੰ ਸਲਾਮ ਕਰਦੇ ਹਨ। ਪ੍ਰਹਰੀ ਪਰਿਵਾਰ ਇਸ ਮੁਸ਼ਕਿਲ ਸਮੇਂ ਵਿਚ ਦੁਖੀ ਪਰਿਵਾਰ ਨਾਲ ਖੜ੍ਹਾ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ