JALANDHAR WEATHER

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ 13 ਮਈ ਨੂੰ ਹੋਵੇਗੀ

ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਪਰਸੋਂ 13 ਮਈ ਮੰਗਲਵਾਰ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋ ਰਹੀ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫਤਰ ਵਿਖੇ ਦੁਪਹਿਰ 1 ਵਜੇ ਆਰੰਭ ਹੋਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ