JALANDHAR WEATHER

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 3 ਸੈਨਾਵਾਂ ਦੇ ਮੁਖੀਆਂ ਨਾਲ ਮੀਟਿੰਗ

ਨਵੀਂ ਦਿੱਲੀ, 11 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 7 ਐਲ.ਕੇ.ਐਮ. ਵਿਖੇ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ, ਐਨ.ਐਸ.ਏ. ਅਜੀਤ ਡੋਵਾਲ, ਸੀ.ਡੀ.ਐਸ., ਤਿੰਨੋਂ ਸੇਵਾਵਾਂ ਦੇ ਮੁਖੀ ਮੌਜੂਦ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ