JALANDHAR WEATHER

ਮੌਜ਼ੂਦਾ ਹਾਲਾਤਾਂ ਨੂੰ ਵੇਖਦੇ ਹੋਏ ਸਰਕਾਰੀ ਹਸਪਤਾਲ ਵਿਖੇ ਲਗਾਇਆ ਖੂਨਦਾਨ ਕੈਂਪ

 ਤਪਾ ਮੰਡੀ (ਬਰਨਾਲਾ), 11 ਮਈ (ਵਿਜੇ ਸ਼ਰਮਾ) - ਮੌਜ਼ੂਦਾ ਹਾਲਾਤਾਂ ਨੂੰ ਦੇਖਦਿਆਂ ਹੋਇਆ ਸਬ ਡਿਵੀਜ਼ਨਲ ਹਸਪਤਾਲ ਤਪਾ ਵਿਖੇ ਖੂਨਦਾਨ ਕੈਂਪ ਐਸਡੀਐਮ ਸਿਮਰਪ੍ਰੀਤ ਕੌਰ ਦੀ ਅਗਵਾਈ ਹੇਠ ਲਗਾਇਆ ਗਿਆ। ਕੈਂਪ ਦੌਰਾਨ 70 ਤੋਂ ਵੱਧ ਵਿਅਕਤੀਆਂ ਨੇ ਆਪਣਾ ਖੂਨਦਾਨ ਕਰਦਿਆਂ ਯੋਗਦਾਨ ਪਾਇਆ । ਇਸ ਮੌਕੇ ਐਸਡੀਐਮ ਸਿਮਰਪ੍ਰੀਤ ਕੌਰ ਨੇ ਕੈਂਪ ਦਾ ਪ੍ਰਬੰਧ ਕਰਨ ਵਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਲਾਕੇ ਦੀਆਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੂੰ ਅਜਿਹੇ ਮੌਕੇ ਖੂਨਦਾਨ ਕੈਂਪ ਜ਼ਰੂਰ ਲਾਉਣੇ ਚਾਹੀਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ