ਬਹਾਵਲਪੁਰ (ਪਾਕਿਸਤਾਨ) ਵਿਖੇ ਜੈਸ਼-ਏ-ਮੁਹੰਮਦ ਦੇ ਹੈੱਡਕੁਆਰਟਰ ਨੂੰ ਸਭ ਤੋਂ ਵੱਧ ਨਿਸ਼ਾਨਾ ਬਣਾਇਆ ਗਿਆ - ਸੂਤਰ

ਨਵੀਂ ਦਿੱਲੀ, 11 ਮਈ - ਸੂਤਰਾਂ ਅਨੁਸਾਰ ਬਹਾਵਲਪੁਰ (ਪਾਕਿਸਤਾਨ) ਵਿਖੇ ਜੈਸ਼-ਏ-ਮੁਹੰਮਦ ਦੇ ਹੈੱਡਕੁਆਰਟਰ ਨੂੰ ਸਭ ਤੋਂ ਵੱਧ ਨਿਸ਼ਾਨਾ ਬਣਾਇਆ ਗਿਆ, ਸਭ ਤੋਂ ਸ਼ਕਤੀਸ਼ਾਲੀ ਹਥਿਆਰਾਂ ਦੀ ਵਰਤੋਂ ਕੀਤੀ ਗਈ। ਜੈਸ਼-ਏ-ਮੁਹੰਮਦ ਨੂੰ ਆਈਐਸਆਈ ਨੇ ਬਣਾਇਆ ਸੀ, ਇਹ ਭਾਰਤ ਦਾ ਇਕ ਮਹੱਤਵਪੂਰਨ ਸੰਦੇਸ਼ ਸੀ।